Uncategorized
Trending

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਲਗਾਇਆ ਗਿਆ ਪਲੇਸਮੈਂਟ ਕੈਂਪ

ਸ੍ਰੀ ਮੁਕਤਸਰ ਸਾਹਿਬ, 15ਸਤੰਬਰ(ਸੰਜੀਵ ਕੁਮਾਰ)
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਜਿ਼ਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ।ਇਹ ਜਾਣਕਾਰੀ ਸ੍ਰੀ ਦਲਜੀਤ ਸਿੰਘ ਬਰਾੜ ਪਲੇਸਮੈਂਟ ਅਫਸਰ ਨੇ ਦਿੱਤੀ।
ਉਹਨਾਂ ਦੱਸਿਆ ਕਿ ਇਸ ਕੈਂਪ ਵਿੱਚ ਅਲਾਇੰਸ ਗਰੋ ਸਟਾਫਿੰਗ ਪ੍ਰਾਈਵੇਟ ਲਿਮ. ਕੰਪਨੀ ਵੱਲੋਂ ਵੱਖ-ਵੱਖ ਕੰਪਨੀਆਂ ਜਿਵੇ ਐਕਸਿਸ ਬੈਂਕ, ਐਮ.ਟੀ. ਆਟੋ ਕਰਾਫਟ, ਨੂਰੇਕਾ ਲਿਮਟਿਡ, ਸੀ.ਐਮ.ਐਸ., ਐਗਰੀਜੋਨ
ਆਦਿ ਲਈ ਇੰਟਰਵਿਊ ਲਈ ਗਈ।ਇਸ ਪਲੇਸਮੈਂਟ ਕੈਂਪ ਵਿੱਚ ਕੁੱਲ 72 ਬੇਰੁਜ਼ਗਾਰ ਪ੍ਰਾਰਥੀਆਂ ਵੱਲੋਂ ਭਾਗ ਲਿਆ ਗਿਆ। ਇੰਟਰਵਿਊ ਸਮਾਪਤ ਹੋਣ ਉਪਰੰਤ ਕੁੱਲ 22 ਯੋਗ ਉਮੀਦਵਾਰਾਂ ਦੀ ਚੋਣ ਹੋਈ।

Related Articles

Leave a Reply

Your email address will not be published. Required fields are marked *

Back to top button
×

Powered by WhatsApp Chat

×